ਸਾਂਝ
ਸਰਦ ਰੁੱਤ ਅਭਿਆਨ ਤਹਿਤ ਬਟਾਲਾ ਪੁਲਿਸ ਦੇ ਸਾਂਝ ਅਧਿਕਾਰੀਆਂ ਵੱਲੋਂ ਜ਼ਿਲ੍ਹਾ ਪੁਲਿਸ ਦਫ਼ਤਰ, ਰੇਲਵੇ ਸਟੇਸ਼ਨ ਅਤੇ ਝੁੱਗੀ-ਝੌਂਪੜੀ ਵਾਲੇ ਇਲਾਕਿਆਂ ਵਿੱਚ ਗਰੀਬ ਅਤੇ ਲੋੜਵੰਦਾਂ ਨੂੰ ਕੰਬਲ ਅਤੇ ਮਠਿਆਈਆਂ ਵੰਡੀਆਂ ਗਈਆਂ।