ਬਟਾਲਾ ਪੁਲਿਸ ਵੱਲੋਂ ਸਿਵਲ ਹਸਪਤਾਲ ਬਟਾਲਾ ਦੀ ਅਪੀਲ 'ਤੇ ਡੇਂਗੂ ਅਤੇ ਵਾਇਰਲ ਬੁਖਾਰ ਕਾਰਨ ਖੂਨ ਦੀ ਲੋੜ ਨੂੰ ਪੂਰਾ ਕਰਨ ਲਈ ਖੂਨਦਾਨ ਕੈਂਪ ਲਗਾਇਆ ਗਿਆ।